BSNL ਨੇ ਕੀਤਾ ਵੱਡਾ ਧਮਾਕਾ ! ਰੋਜ FREE ਮਿਲੇਗਾ 200 GB ਡੇਟਾ
ਜੇ ਕੋਈ ਵੀ ਕੰਪਨੀ ਤੁਹਾਨੂੰ ਆਪਣੇ ਕਿਸੇ ਵੀ ਪਲਾਨ ਵਿੱਚ 200GB ਤੋਂ ਵੱਧ ਡੇਟਾ ਪ੍ਰਤੀ ਦਿਨ ਦੇ ਰਹੀ ਹੈ, ਤਾਂ ਯਕੀਨਨ ਤੁਸੀਂ ਇਨਕਾਰ ਨਹੀਂ ਕਰ ਸਕੋਗੇ। ਇੰਨੇ ਡੇਟਾ ਨਾਲ ਤੁਸੀਂ ਆਪਣੇ ਘਰ ਦੇ ਨਾਲ-ਨਾਲ ਦਫਤਰ ਦੇ ਸਾਰੇ ਕੰਮ ਵੀ ਪੂਰੇ ਕਰ ਸਕਦੇ ਹੋ। ਭਾਵੇਂ ਤੁਸੀਂ ਹਰ ਰੋਜ਼ ਘੰਟਿਆਂ ਲਈ OTT ਪਲੇਟਫਾਰਮ ‘ਤੇ ਫਿਲਮਾਂ ਅਤੇ ਟੀਵੀ ਸ਼ੋਅ…
ਪਟਿਆਲਾ ਨਗਰ ਨਿਗਮ ਤੇ ਆਮ ਆਦਮੀ ਪਾਰਟੀ ਦਾ ਕਬਜ਼ਾ
ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਨਗਰ ਨਿਗਮ, 41 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਅੱਜ ਵੋਟਾਂ ਪਈਆਂ। ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੀ। ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਸਭ ਤੋਂ ਪਹਿਲਾਂ ਗੱਲ ਕੀਤੀ ਜਾਵੇ ਲੁਧਿਆਣਾ ਦੀ। ਸ਼੍ਰੋਮਣੀ ਅਕਾਲੀ ਦਲ…
ਹੁਣ ਤੋਂ ਪੌਪਕੌਰਨ ਤੇ ਵੀ ਲੱਗੇਗਾ GST, ਵਿੱਤ ਮੰਤਰੀ ਦਾ ਵੱਡਾ ਐਲਾਨ!
GST ਕੌਂਸਲ ਦੀ ਮੀਟਿੰਗ ਅੱਜ ਰਾਜਸਥਾਨ ਦੇ ਜੈਸਲਮੇਰ ਵਿੱਚ ਹੋਈ, ਜਿਸ ਦੀ ਪ੍ਰਧਾਨਗੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੀਤੀ। ਇਸ ਮੀਟਿੰਗ ਵਿੱਚ ਪੌਪਕੌਰਨ ਨੂੰ ਵੀ ਜੀਐਸਟੀ ਦੇ ਦਾਇਰੇ ਵਿੱਚ ਲਿਆਂਦਾ ਗਿਆ। ਹੁਣ ਰੈਡੀ ਟੂ ਈਟ ਪੌਪਕੌਰਨ ‘ਤੇ ਵੀ ਜੀਐਸਟੀ ਲਗਾਇਆ ਜਾਵੇਗਾ। ਜੀਐਸਟੀ ਕੌਂਸਲ ਦੀ ਇਸ ਮੀਟਿੰਗ ਵਿੱਚ ਲੂਣ ਅਤੇ ਮਸਾਲਿਆਂ ਤੋਂ ਬਣੇ ਪੌਪਕੌਰਨ, ਜੋ ਕਿ…
ਪੰਜਾਬ ਨਗਰ ਨਿਗਮ ਚੋਣਾਂਦੇ ਨਤੀਜੇ ਆਉਣੇ ਸ਼ੁਰੂ, ਜਾਣੋ ਕੌਣ ਜਿੱਤਿਆ ਅਤੇ ਕਿਸ ਦੀ ਹੋਈ ਹਾਰ
ਪੰਜਾਬ ਦੇ 5 ਜ਼ਿਲ੍ਹਿਆਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿੱਚ ਨਿਗਮ ਚੋਣਾਂ ਲਈ ਹੋਈ ਵੋਟਿੰਗ ਤੋਂ ਬਾਅਦ ਹੁਣ ਨਤੀਜੇ ਸਾਹਮਣੇ ਆ ਰਹੇ ਹਨ। ਤੁਹਾਨੂੰ ਦੱਸ ਦਈਏ ਕਿ ਤਾਜ਼ਾ ਜਾਣਕਾਰੀ ਦੇ ਮੁਤਾਬਕ ਪਟਿਆਲਾ ਵਿੱਚ ‘ਆਪ’ ਨੂੰ 45, ਭਾਜਪਾ ਨੂੰ 4, ਕਾਂਗਰਸ ਅਤੇ ਅਕਾਲੀ ਦਲ ਨੂੰ 3-3 ਸੀਟਾਂ ਮਿਲੀਆਂ ਹਨ। 7 ਵਾਰਡਾਂ ਵਿੱਚ ਚੋਣਾਂ ਨਹੀਂ ਹੋਈਆਂ।…
ਰੂਸ ਵਿੱਚ ਚ 9/11 ਵਰਗਾ ਵੱਡਾ ਹਮਲਾ, ਇਮਾਰਤਾਂ ਤੇ ਕੀਤਾ ਡ੍ਰੋਨ ਅਟੈਕ
ਰੂਸ ਦੇ ਕਜ਼ਾਨ ਸ਼ਹਿਰ ਵਿੱਚ 9/11 ਵਰਗਾ ਹਮਲਾ ਹੋਇਆ ਹੈ। ਇੱਥੇ ਤਿੰਨ ਵੱਡੀਆਂ ਇਮਾਰਤਾਂ ‘ਤੇ ਡਰੋਨ ਨਾਲ ਹਮਲਾ ਕੀਤਾ ਗਿਆ ਹੈ। ਰੂਸ ਨੇ ਇਸ ਹਮਲੇ ਲਈ ਯੂਕਰੇਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਡਰੋਨ ਹਮਲਿਆਂ ਨੇ ਮਾਸਕੋ ਤੋਂ ਲਗਭਗ 800 ਕਿਲੋਮੀਟਰ ਪੂਰਬ ਵਿਚ ਸਥਿਤ ਕਜ਼ਾਨ ਸ਼ਹਿਰ ਦੇ ਕਈ ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ ਹੈ। ਸੋਸ਼ਲ ਮੀਡੀਆ ‘ਤੇ…
ਕ੍ਰਿਸਮਿਸ ਮਾਰਕਿਟ ਵਿੱਚ ਭੀੜ ਤੇ ਚੜ੍ਹਾਈ ਕਾਰ, ਕਈਆਂ ਦੀ ਮੌ.ਤ
ਜਰਮਨੀ ਦੇ ਮੈਗਡੇਬਰਗ ਵਿੱਚ ਸ਼ੁੱਕਰਵਾਰ (20 ਦਸੰਬਰ) ਨੂੰ ਇੱਕ ਵੱਡਾ ਕਾਰ ਹਾਦਸਾ ਵਾਪਰ ਗਿਆ, ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਗਈ ਅਤੇ 60 ਤੋਂ ਵੱਧ ਜ਼ਖਮੀ ਹੋ ਗਏ। ਇਹ ਹਾਦਸਾ ਕ੍ਰਿਸਮਸ ਬਾਜ਼ਾਰ ‘ਚ ਵਾਪਰਿਆ, ਜਿੱਥੇ ਇਕ ਕਾਰ ਭੀੜ ਵਾਲੇ ਇਲਾਕੇ ‘ਚ ਦਾਖਲ ਹੋ ਕੇ ਲੋਕਾਂ ‘ਤੇ ਚੜ੍ਹ ਗਈ। ਇਸ ਮਾਮਲੇ ਵਿੱਚ ਸਥਾਨਕ ਜਰਮਨ ਪੁਲਿਸ…
ਪੰਜਾਬ ਵਿੱਚ ਬਹੁ-ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ
ਮੋਹਾਲੀ ਦੇ ਪਿੰਡ ਸੋਹਾਣਾ ਵਿਚ ਇਕ ਬਹੁ-ਮੰਜ਼ਿਲਾ ਇਮਾਰਤ ਅਚਾਨਕ ਡਿੱਗ ਗਈ। ਇਹ ਹਾਦਸਾ ਹੁਣੇ-ਹੁਣੇ ਵਾਪਰਿਆ ਹੈ। ਬਚਾਅ ਕਾਰਜ ਜਾਰੀ ਹਨ। ਇਮਾਰਤ ਦੇ ਮਲਬੇ ਹੇਠਾਂ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਦਸਿਆ ਜਾ ਰਿਹਾ ਹੈ ਕਿ ਇੱਥੇ ਇਕ ਜਿੰਮ ਚਲਾਇਆ ਜਾ ਰਿਹਾ ਸੀ। ਨਾਲ ਦੀ ਇਮਾਰਤ ਵਿਚ ਖੁਦਾਈ ਕਾਰਨ ਇਹ ਬਹੁ-ਮੰਜ਼ਿਲਾ ਇਮਾਰਤ ਡਿੱਗ ਪਈ।…
ਵੋਟਿੰਗ ਦੌਰਾਨ ਭਖਿਆ ਮਾਹੌਲ, ਟੈਂਕੀ ਤੇ ਚੜ੍ਹਿਆ ਆਗੂ
ਪੰਜਾਬ ਵਿੱਚ ਅੱਜ ਨਗਰ ਨਿਗਮ ਦੀਆਂ ਚੋਣਾਂ ਚੱਲ ਰਹੀਆਂ ਹਨ। ਇਸ ਦੌਰਾਨ ਪਟਿਆਲਾ ਵਿੱਚ ਮਾਹੌਲ ਉਸ ਸਮੇਂ ਭਖਿਆ ਜਦੋਂ ਵਾਰਡ ਨੰ. 12 ਵਿੱਚ ਇੱਕ ਆਗੂ ਵੱਲੋਂ ਧੱਕੇਸ਼ਾਹੀ ਦੇ ਦੋਸ਼ ਲਗਾਏ ਗਏ। ਦਰਅਸਲ, ਇਸ ਵਾਰਡ ਦਾ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਧੱਕੇਸ਼ਾਹੀ ਦੇ ਦੋਸ਼ ਲਗਾਉਂਦਿਆ ਅਕਾਲੀ ਆਗੂ ਸੁਖਜਿੰਦਰ ਪਾਲ ਸਿੰਘ ਮਿੰਟਾ ਪਾਣੀ ਵਾਲੀ ਟੈਂਕੀ…
ਚੋਣਾਂ ਦੌਰਾਨ ਅੰਮ੍ਰਿਤਸਰ ਵਿੱਚ ਹੋਈ ਜ਼ਬਰਦਸਤ ਝੜਪ, ਪੜ੍ਹੋ ਪੂਰਾ ਮਾਮਲਾ
ਅੰਮ੍ਰਿਤਸਰ ‘ਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਹੋ ਰਹੀਆਂ ਹਨ। ਇਸ ਦੌਰਾਨ ਅੰਮ੍ਰਿਤਸਰ ਦੇ ਵਾਰਡ ਨੰਬਰ 8, 9 ਅਤੇ 10 ‘ਚ ਪਾਰਟੀ ਵਰਕਰਾਂ ਦੀ ਆਪਸ ‘ਚ ਝੜਪ ਹੋ ਗਈ, ਜਿਸ ਕਰਕੇ ਮਾਹੌਲ ਤਣਾਅਪੁਰਨ ਹੋ ਗਿਆ ਹੈ। ਉੱਥੇ ਹੀ ਮੌਕੇ ‘ਤੇ ਮੌਜੂਦ ਪੁਲਿਸ ਨੇ ਮਾਹੌਲ ਨੂੰ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਝੜਪ…
ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦਾ ਦੇਹਾਂਤ
ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦਾ ਦੇਹਾਂਤ ਹੋ ਗਿਆ ਹੈ। ਉਹ 86 ਸਾਲ ਦੇ ਸਨ। ਉਨ੍ਹਾਂ ਨੇ ਦਿੱਲੀ ਦੇ ਮੈਕਸ ਹਸਪਤਾਲ ਵਿੱਚ ਆਖਰੀ ਸਾਹ ਲਿਆ। ਹਰਵਿੰਦਰ ਸਿੰਘ ਹੰਸਪਾਲ ਦਾ ਜਨਮ 4 ਮਈ 1938 ਨੂੰ ਹੋਇਆ। ਉਹ ਇੱਕ ਭਾਰਤੀ ਸਿਆਸਤਦਾਨ ਸਨ। ਉਹ ਭਾਰਤੀ ਰਾਸ਼ਟਰੀ ਕਾਂਗਰਸ ਦੇ ਮੈਂਬਰ ਵਜੋਂ ਭਾਰਤ ਦੀ ਸੰਸਦ ਦੇ ਉਪਰਲੇ ਸਦਨ ਰਾਜ ਸਭਾ ਵਿੱਚ…