ਪੰਜਾਬ ਕੈਬਨਿਟ ਦੇ ਚਾਰ ਸਾਬਕਾ ਕਾਂਗਰਸੀ ਮੰਤਰੀਆਂ ਖ਼ਿਲਾਫ਼ ਚਲਾਨ ਪੇਸ਼ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦਈਏ ਕਿ ਓ.ਪੀ.ਸੋਨੀ, ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ ਤੇ ਸੁੰਦਰ ਸ਼ਿਆਮ ਅਰੋੜਾ ਵਿਰੁੱਧ ਕੇਸ ਚਲਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ।

ਦਸ ਚਾਰ ਮੰਤਰੀਆਂ ਖ਼ਿਲਾਫ਼ ਵਿਜੀਲੈਂਸ ਦੀ ਜਾਂਚ ਪੂਰੀ ਹੋ ਚੁੱਕੀ ਹੈ। ਸੈਕਸ਼ਨ 19 ਦੇ ਤਹਿਤ ਇਸ ਦੇ ਲਈ ਰਾਜਪਾਲ ਦੀ ਮਨਜ਼ੂਰੀ ਦੀ ਲੋੜ ਹੁੰਦੀ ਹੈ। ਹੁਣ ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਚਲਾਨ ਪੇਸ਼ ਕੀਤਾ ਜਾਵੇਗਾ।