ਡਿਪਟੀ ਕਮਿਸ਼ਨਰਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਕਈ ADC ਤੇ SDM ਵੀ ਬਦਲੇ

ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਇਕ ਆਈਏਐੱਸ ਤੇ 20 ਪੀਸੀਐੱਸ ਅਧਿਕਾਰੀਆਂ ਦਾ ਵੀ ਤਬਾਦਲਾ ਕੀਤਾ ਹੈ। ਇਹ ਹੁਕਮ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਜਾਰੀ ਕੀਤੇ ਗਏ ਹਨ। ਲਿਸਟ ਵਿਚ ਪੰਜ ਐੱਸਡੀਐੱਮ ਵੀ ਸ਼ਾਮਲ ਹਨ।

Advertisement