NEWS FLASH INDIA
Latest Breaking News-Headlines-Updates
ਡੇਰਾ ਜਗਮਾਲਵਾਲੀ ਨੂੰ ਨਵੇਂ ਡੇਰਾ ਮੁਖੀ ਮਿਲ ਗਏ ਹਨ। ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਬਾਬਾ ਵਰਿੰਦਰ ਢਿੱਲੋਂ ਦੀ ਦਸਤਾਰਬੰਦੀ ਕੀਤੀ। ਇਸ ਦਸਤਾਰ ਸਜਾਉਣ ਦੀ ਰਸਮ ਮੌਕੇ ਬਾਬਾ ਜਸਦੀਪ ਸਿੰਘ ਗਿੱਲ ਵੀ ਹਾਜ਼ਰ ਸਨ ਜੋ ਇਸ ਸਮੇਂ ਡੇਰਾ ਬਿਆਸ ਦੇ ਨੌਵੇਂ ਡੇਰਾ ਮੁਖੀ ਹਨ