ਪੰਜਾਬ ਵਿੱਚ 10 ਮਈ ਯਾਨੀ ਕਿ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ । ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਸਰਕਾਰੀ ਦਫ਼ਤਰ ਅਤੇ ਹੋਰ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ । ਦਰਅਸਲ, 10 ਮਈ ਨੂੰ ਭਗਵਾਨ ਪਰਸ਼ੂ ਰਾਮ ਜੈਯੰਤੀ ਹੈ। ਜਿਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਮੱਦੇਨਜ਼ਰ ਸੂਬੇ ਦੇ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।
