ਪੰਜਾਬ ਸਰਕਾਰ ਵੱਲੋਂ ਆਈਪੀਐੱਸ ਅਧਿਕਾਰੀ ਅਲਕਾ ਮੀਨਾ ਦਾ ਟਰਾਂਸਫਰ ਕੀਤਾ ਗਿਆ ਹੈ। IPS ਅਧਿਕਾਰੀ ਦਾ ਤਬਾਦਲਾ ਪ੍ਰਸ਼ਾਸਨਿਕ ਆਧਾਰ ‘ਤੇ ਤੁਰੰਤ ਪ੍ਰਭਾਵ ਨਾਲ ਕੀਤਾ ਗਿਆ ਹੈ। ਸਬੰਧਤ ਅਧਿਕਾਰੀ ਨੂੰ ਤੁਰੰਤ ਆਪਣੀ ਨਵੀਂ ਤਾਇਨਾਤੀ ‘ਤੇ ਜੁਆਇਨ ਕਰਨ ਦੀ ਹਦਾਇਤ ਕੀਤੀ ਜਾਂਦੀ ਹੈ।ਇਹ ਹੁਕਮ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਨਾਲ ਜਾਰੀ ਕੀਤੇ ਜਾ ਰਹੇ ਹਨ।
