ਪੰਜਾਬ ਸਰਕਾਰ ਨੇ 2025 ਦੀਆਂ ਗਜ਼ਟਿਡ ਛੁੱਟੀਆਂ ਦਾ ਕੈਲੰਡਰ ਜਾਰੀ ਕਰ ਦਿੱਤਾ ਹੈ। ਅਮਲਾ ਵਿਭਾਗ ਵੱਲੋਂ ਸਰਕਾਰੀ ਛੁੱਟੀਆਂ ਦੀ ਲਿਸਟ ਬੁੱਧਵਾਰ ਨੂੰ ਜਾਰੀ ਕੀਤੀ ਗਈ ਹੈ। ਇਨ੍ਹਾਂ ਛੁੱਟੀਆਂ ਦੌਰਾਨ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨਜ਼, ਵਿਦਿਅਕ ਅਦਾਰੇ ਤੇ ਹੋਰ ਸਰਕਾਰੀ ਬ੍ਰਾਂਚਾਂ ਬੰਦ ਰਹਿਣਗੀਆਂ। ਇਸ ਤੋਂ ਇਲਾਵਾ ਰਾਖਵੀਆਂ ਛੁੱਟੀਆਂ ਲਈ ਜ਼ਿਲ੍ਹਿਆਂ ਦੇ ਡੀਸੀ ਆਪਣੇ ਪੱਧਰ ‘ਤੇ ਛੁੱਟੀ ਦਾ ਐਲਾਨ ਕਰਨਗੇ।
Latest Breaking News-Headlines-Updates