ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ

ਅੱਜ ਦੇਸ਼ ਭਰ ਵਿਚ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ ਅਤੇ ਸਾਰਾ ਦੇਸ਼ ਜਸ਼ਨ ਦੇ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਵੱਖ-ਵੱਖ ਥਾਵਾਂ ਉੱਤੇ ਗਣਤੰਤਰ ਦਿਵਸ ਨੂੰ ਸੈਲੀਬ੍ਰੇਟ ਕੀਤਾ ਜਾਂਦਾ ਹੈ। ਸਕੂਲੀ ਵਿਦਿਆਰਥੀਆਂ ਵੱਲੋਂ ਸਰਕਾਰੀ ਸਮਾਗਮਾਂ ਵਿੱਚ ਹਿੱਸਾ ਲਿਆ ਜਾਂਦਾ ਹੈ। ਤਾਜ਼ਾ ਜਾਣਕਾਰੀ ਮੁਤਾਬਿਕ ਮੋਹਾਲੀ ਜ਼ਿਲ੍ਹੇ ਦੇ ਅੰਦਰ 27 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਭਲਕੇ 27 ਜਨਵਰੀ ਨੂੰ ਮੋਹਾਲੀ ਦੇ ਸਾਰੇ ਸਕੂਲ ਬੰਦ ਰਹਿਣਗੇ। 

Advertisement