ਭਾਜਪਾ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਵਿਜੇ ਸਾਂਪਲਾ ਦਾ ਭਤੀਜਾ ਰੌਬਿਨ ਸਾਂਪਲਾ ਆਪ ‘ਚ ਸ਼ਾਮਲ ਹੋ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿਚ ਜੀ ਆਇਆਂ ਕਿਹਾ। ਇਸ ਮੌਕੇ ਵਿਧਾਇਕ ਰਮਨ ਅਰੋੜਾ ਵੀ ਮੌਜੂਦ ਸਨ। ਦਸ ਦੇਈਏ ਕਿ ਰੋਬਿਨ ਸਾਂਪਲਾ ਭਾਜਪਾ ਐਸਸੀ ਮੋਰਚਾ ਦੇ ਮੀਤ ਪ੍ਰਧਾਨ ਵੀ ਸਨ।
ਜਲੰਧਰ 'ਚ ਤਕੜਾ ਹੋਇਆ AAP ਦਾ ਪਰਿਵਾਰ ✌️
— AAP Punjab (@AAPPunjab) April 23, 2024
CM @BhagwantMann ਜੀ ਦੀ ਅਗਵਾਈ ‘ਚ ਤੇ ਵਿਧਾਇਕ @ramanarora_jal ਜੀ ਦੀ ਮੌਜੂਦਗੀ ‘ਚ ਭਾਜਪਾ SC ਮੋਰਚਾ ਦੇ ਮੀਤ ਪ੍ਰਧਾਨ ਰੌਬਿਨ ਸਾਂਪਲਾ ਭਾਜਪਾ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ
ਪਾਰਟੀ ‘ਚ ਜੀ ਆਇਆਂ ਨੂੰ.. pic.twitter.com/9fAoooKroJ