NEWS FLASH INDIA
Latest Breaking News-Headlines-Updates
ਚੰਡੀਗੜ੍ਹ ਤੋਂ ਇਸ ਸਮੇਂ ਦੀ ਵੱਡੀ ਖਬਰ ਨਿਕਲ ਕੇ ਸਾਹਮਣੇ ਆ ਰਹੀ ਹੈ। ਜਿੱਥੇ ਸੈਕਟਰ 3 ਦੇ ਥਾਣੇ ਵਿੱਚ ਲੱਖਾ ਸਿਧਾਣਾ ਤੇ ਡਾਇਰੈਕਟਰ ਅਮਿਤੋਜ ਮਾਨ ਨਜ਼ਰਬੰਦ ਕੀਤੇ ਗਏ ਹਨ। ਦੱਸ ਦੇਈਏ ਕਿ ਲੱਖਾ ਸਿਧਾਣਾ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਬੁੱਢੇ ਨਾਲੇ ਦੀ ਸਫ਼ਾਈ ਦਾ ਮੁੱਦਾ ਚੁੱਕਿਆ ਸੀ।