ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦਾਅ-ਪੇਚ ਖੇਡ ਰਹੀਆਂ ਹਨ ਅਤੇ ਤਿਆਰੀਆਂ ਚ ਲੱਗੀਆਂ ਹੋਈਆਂ ਹਨ। ਉਧਰ ਹੀ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ 13 ਵਿਚੋਂ ਅੱਠ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਉਮੀਦਵਾਰਾਂ ਵਿਚੋਂ 7 ਮੌਜੂਦਾ ਮੰਤਰੀ ਹਨ। ਇਸ ਤੋਂ ਇਲਾਵਾ ਕਰਮਜੀਤ ਅਨਮੋਲ ਨੂੰ ਮੈਦਾਨ ਵਿਚ ਉਤਾਰਿਆ ਹੈ।

#LokSabha2024 ਚੋਣਾਂ ਲਈ #AAPPunjab ਦੇ ਉਮੀਦਵਾਰਾਂ ਦਾ ਐਲਾਨ
— AAP Punjab (@AAPPunjab) March 14, 2024
ਸਾਰਿਆਂ ਨੂੰ ਵਧਾਈਆਂ ਤੇ ਢੇਰ ਸਾਰੀਆਂ ਸ਼ੁੱਭਕਾਮਨਾਵਾਂ pic.twitter.com/Z4A5RErpZB