ਸੀਨੀਅਰ ਅਕਾਲੀ ਆਗੂ N.K. Sharma ਵੱਲੋਂ ਅਸਤੀਫਾ, ਛੱਡੀ ਪਾਰਟੀ

ਸੀਨੀਅਰ ਅਕਾਲੀ ਆਗੂ ਐਨ ਕੇ ਸ਼ਰਮਾ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਅਸਤੀਫਾ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸੁਖਬੀਰ ਸਿੰਘ ਬਾਦਲ ਨੂੰ ਇਕ ਸਾਜ਼ਿਸ਼ ਤਹਿਤ ਜਲੀਲ ਕੀਤਾ ਜਾ ਰਿਹਾ ਹੈ।

Advertisement