
ਲੋਕ ਸਭਾ ਚੋਣਾਂ ਤੋਂ ਪਹਿਲਾਂ CAA ਹੋਵੇਗਾ ਲਾਗੂ, ਭਾਜਪਾ 370 ਸੀਟਾਂ ਜਿੱਤੇਗੀ: ਅਮਿਤ ਸ਼ਾਹ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ (CAA), ਜੋ ਦਸੰਬਰ 2019 ਵਿੱਚ ਸੰਸਦ ਨੇ ਪਾਸ ਕਰ ਦਿੱਤਾ ਸੀ, ਨੂੰ ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਲਾਗੂ ਕੀਤਾ ਜਾਵੇਗਾ। ਸ਼ਾਹ ਨੇ ਕਿਹਾ,‘ਸੀਏਏ ਦੇਸ਼ ਦਾ ਕਾਨੂੰਨ ਹੈ। ਇਸ ਨੂੰ ਯਕੀਨੀ ਤੌਰ ‘ਤੇ ਨੋਟੀਫਾਈ ਕੀਤਾ ਜਾਵੇਗਾ। ਇਸ ਨੂੰ ਚੋਣਾਂ ਤੋਂ ਪਹਿਲਾਂ ਲਾਗੂ ਕਰ…