
ਇੱਕੋ ਪਿੰਡ ਦੇ 2 ਨੌਜਵਾਨਾਂ ਦੀ ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਮੌਤ
ਅਮਰੀਕਾ ਤੋਂ ਪੰਜਾਬ ਇਕ ਬੜੀ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਪੂਰੇ ਪਿੰਡ ਚ ਸੋਗ ਦੀ ਲਹਿਰ ਫੈਲ ਗਈ। ਦਸੂਹਾ ਦੇ ਇੱਕ ਹੀ ਪਿੰਡ ਦੇ ਦੋ ਨੌਜਵਾਨਾਂ ਦੀ ਅਮਰੀਕਾ ਵਿੱਚ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇਹ ਦੋਵੇਂ ਨੌਜਵਾਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਟੇਰਕੇਆਣਾ ਦੇ ਰਹਿਣ ਵਾਲੇ ਸੀ ਤੇ ਰੋਜ਼ੀ…