
ਸੁਪਰੀਮ ਕੋਰਟ ਨੇ SBI ਨੂੰ ਲਗਾਈ ਫਟਕਾਰ ਕੱਲ੍ਹ ਤੱਕ ਮੰਗਿਆ ਪੂਰਾ ਵੇਰਵਾ…..!
ਭਾਰਤੀ ਸਟੇਟ ਬੈਂਕ ਨੂੰ ਚੋਣ ਬਾਂਡ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਨੇ ਐਸਬੀਆਈ ਦੀ ਉਸ ਅਰਜ਼ੀ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਰਾਜਨੀਤਿਕ ਪਾਰਟੀਆਂ ਦੁਆਰਾ ਜਮ੍ਹਾ ਕੀਤੇ ਗਏ ਚੋਣ ਬਾਂਡ ਦੇ ਵੇਰਵੇ ਪ੍ਰਦਾਨ ਕਰਨ ਦੀ ਸਮਾਂ ਸੀਮਾ 30 ਜੂਨ ਤੱਕ ਵਧਾਉਣ ਦੀ ਮੰਗ ਕੀਤੀ ਗਈ…