
ਸਾਧੂ ਸਿੰਘ ਧਰਮਸੋਤ ‘ਤੇ ਈਡੀ ਦਾ ਐਕਸ਼ਨ, ਜਾਇਦਾਦ ਜ਼ਬਤ
ਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਈਡੀ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਈਡੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਰਾਂ ਦੀ 4.58 ਕਰੋੜ ਰੁਪਏ ਦੀ ਜਾਇਦਾਦ ਅਸਥਾਈ ਤੌਰ ‘ਤੇ ਜ਼ਬਤ ਕਰ ਲਈ ਹੈ। ਦਰਅਸਲ, ਪੀਐਮਐਲਏ ਦੇ ਤਹਿਤ ਈਡੀ ਦੀ ਜਾਂਚ ਵਿੱਚ ਪਾਇਆ ਗਿਆ…