ਹੁਣ ਭਾਰਤ ‘ਚ ਹੋਏਗਾ ਇਲੈਕਟ੍ਰਿਕ ਵਾਹਨਾਂ ਦਾ ਨਿਰਮਾਣ, ਮਿਲੀ ਮਨਜ਼ੂਰੀ
ਕੇਂਦਰ ਸਰਕਾਰ ਨੇ ਦੇਸ਼ ਨੂੰ ਇਲੈਕਟ੍ਰਿਕ ਵਾਹਨਾਂ ਦੇ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਇੱਕ ਨਵੀਂ ਇਲੈਕਟ੍ਰਿਕ ਵਾਹਨ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਲੈਕਟ੍ਰਿਕ ਵਾਹਨਾਂ ਦੇ ਨਿਰਮਾਣ ਵਿੱਚ ਦੇਸ਼ ਨੂੰ ਮਜ਼ਬੂਤ ਕਰਨ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਨਵੀਂ ਨੀਤੀ ਤਹਿਤ ਹੁਣ ਦੇਸ਼ ਵਿੱਚ ਕੰਪਨੀਆਂ ਘੱਟੋ-ਘੱਟ 4,150 ਕਰੋੜ ਰੁਪਏ ਦੇ ਨਿਵੇਸ਼ ਨਾਲ ਇਲੈਕਟ੍ਰਿਕ ਵਾਹਨਾਂ…