
ਚੋਣ ਡਿਊਟੀ ਤੋਂ ਬਚਣ ਲਈ ਮੁਲਾਜ਼ਮਾਂ ਨੇ ਵਿਆਹ ਵਰਗੇ ਬਣਾਏ ਅਜ਼ੀਬ ਬਹਾਨੇ
ਭਾਰਤ ਵਿੱਚ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਹਰ ਰਾਜ ਨੇ ਆਪਣੇ ਪੱਧਰ ‘ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਨੇ ਕੇਂਦਰ ਅਤੇ ਸੂਬਾ ਸਰਕਾਰ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਛੁੱਟੀਆਂ ਰੱਦ ਕਰਨ ਦੇ ਹੁਕਮ ਜਾਰੀ ਹੁੰਦੇ ਹੀ ਕਈ ਲੋਕਾਂ ਨੇ ਆਪਣੀ…