
ED ਹਿਰਾਸਤ ਤੋਂ ਕੇਜਰੀਵਾਲ ਨੇ ਜਾਰੀ ਕੀਤਾ ਦੂਜਾ ਆਦੇਸ਼, ”ਮੁਫ਼ਤ ਦਵਾਈਆਂ ਮਿਲਦੀਆਂ ਰਹਿਣ”
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਈ.ਡੀ. ਦੀ ਹਿਰਾਸਤ ‘ਚ ਹੋਣ ਦੇ ਬਾਵਜੂਦ ਦਿੱਲੀ ਦੇ ਹਸਪਤਾਲਾਂ ਅਤੇ ਮੁਹੱਲਾ ਕਲੀਨਿਕ ਬਾਰੇ ਚਿੰਤਤ ਹਨ। ਆਮ ਆਦਮੀ ਪਾਰਟੀ ਦੇ ਨੇਤਾ ਸੌਰਭ ਭਾਰਦਵਾਜ ਨੇ ਦੱਸਿਆ ਕਿ ਕੇਜਰੀਵਾਲ ਨੇ ਈ.ਡੀ. ਦੀ ਹਿਰਾਸਤ ਤੋਂ ਦਿੱਲੀ ਦੇ ਲੋਕਾਂ ਦੀ ਚਿੰਤਾ ਕਰਦੇ ਹੋਏ ਸਿਹਤ ਸੰਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਦਿੱਲੀ ਦੇ ਸਿਹਤ ਮੰਤਰੀ…