
ਆਪ ਨੂੰ ਵੱਡਾ ਝਟਕਾ! ਸਾਂਸਦ ਰਿੰਕੂ ਤੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਦਿੱਤਾ ਅਸਤੀਫ਼ਾ
ਪੰਜਾਬ ਵਿਚ ਅੱਜ ਵੱਡੀ ਸਿਆਸੀ ਹਲਚਲ ਹੋਣ ਵਾਲੀ ਹੈ। ਕਈ ਵੱਡੇ ਆਗੂ ਅੱਜ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਇਨ੍ਹਾਂ ਵਿਚ ਸੁਸ਼ੀਲ ਰਿੰਕੂ ਅਤੇ ਗੁਰਜੀਤ ਔਜਲਾ ਦਾ ਨਾਮ ਸਾਹਮਣੇ ਆ ਰਿਹਾ ਹੈ। ਅੱਜ ਚਾਰ ਵਜੇ ਕਈ ਵੱਡੇ ਚਿਹਰੇ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਇਸ ਤੋਂ ਇਲਾਵਾ ਆਪ ਵਿਧਾਇਕ ਸ਼ੀਤਲ ਅੰਗੂਰਾਲ ਵੀ ਭਾਜਪਾ ਵਿਚ ਸ਼ਾਮਲ…