
ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਭੇਜਿਆ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ
ਕਿਸਾਨ ਮਜ਼ਦੂਰ ਮੋਰਚਾ ਤੇ ਐੱਸਕੇਐੱਮ (ਗ਼ੈਰ ਰਾਜਨੀਤਕ) ਦੀ ਅਗਵਾਈ ’ਚ ਸ਼ੰਭੂ ਬਾਰਡਰ ’ਤੇ ਲੱਗਾ ਮੋਰਚਾ 46ਵੇਂ ਦਿਨ ’ਚ ਦਾਖ਼ਲ ਹੋ ਗਿਆ ਹੈ। ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਅਮਰਜੀਤ ਸਿੰਘ ਮੋਹੜੀ ਦੀ ਅਗਵਾਈ ਵਿਚ ਹਰਿਆਣਾ ਅੰਦਰ ਸ਼ਹੀਦ ਨੌਜਵਾਨ ਸ਼ੁਭਕਰਨ ਸਿੰਘ ਦੀ ਕਲਸ਼ ਯਾਤਰਾ ਲਗਾਤਾਰ ਪਿੰਡਾਂ ਵਿਚ ਅੱਗੇ ਵਧ ਰਹੀ ਹੈ। ਇਸ ਕਲਸ਼ ਯਾਤਰਾ ਨੂੰ ਹਰਿਆਣੇ ਦੇ…