
ਵੱਡੀ ਖ਼ਬਰ- ਹਰਜੋਤ ਬੈਂਸ ਤੇ ਬਲਬੀਰ ਸਿੰਘ ਸਣੇ ਕਈ ਹੋਰ ਆਪ ਆਗੂ ਪੁਲਿਸ ਹਿਰਾਸਤ ਚ
ਈਡੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ ‘ਆਪ’ ਨੇ ਵੱਡਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਭਾਜਪਾ ਹੈੱਡਕੁਆਰਟਰ ਦਾ ਘਿਰਾਓ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਕਈ ਕੈਬਨਿਟ ਮੰਤਰੀ ਦਿੱਲੀ ਪੁੱਜੇ ਹਨ। ਇਸ ਦੌਰਾਨ ਪੁਲਿਸ ਵੱਲੋਂ ਵੱਡੀ ਗਿਣਤੀ…