
ਜਲੰਧਰ ਚ ਹੋਈ ਨਵੇਂ DC ਦੀ ਤਾਇਨਾਤੀ, ਪੜ੍ਹੋ ਕਿੱਥੇ ਹੋਈ ਨਵੇਂ ਪੁਲਿਸ ਅਧਿਕਾਰੀ ਦੀ ਨਿਯੁਕਤੀ
ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਜਦਕਿ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਲਗਾਇਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਗਦਲੇ…