
ਚੋਣਾਂ ਤੋਂ ਪਹਿਲਾਂ ਮਿਲੀ ਵੱਡੀ ਰਾਹਤ, ਦੇਸ਼ ਭਰ ਚ ਸਸਤਾ ਹੋਇਆ ਪੈਟਰੋਲ ਤੇ ਡੀਜ਼ਲ
ਲੋਕ ਸਭਾ 2024 ਦੀਆਂ ਚੋਣਾਂ ਤੋਂ ਪਹਿਲਾਂ ਕੇਂਦਰ ਦੀ ਮੋਦੀ ਸਰਕਾਰ ਨੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਦਸ ਦੇਈਏ ਕਿ ਦੇਸ਼ ਭਰ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ 2-2 ਰੁਪਏ ਦੀ ਕਟੌਤੀ ਕਰ ਦਿੱਤੀ ਗਈ ਹੈ। ਇਹ ਨਵੀਆਂ ਕੀਮਤਾਂ ਸਵੇਰੇ 6 ਵਜੇ ਦੇਸ਼ ਭਰ ’ਚ ਲਾਗੂ ਹੋਣਗੀਆਂ। ਇਸ ਸਬੰਧੀ ਕੇਂਦਰੀ ਮੰਤਰੀ ਹਰਦੀਪ…