
‘ਅੱਜ ਸਿਆਸਤ ‘ਚ ਲਿਆ ਦੇਵਾਂਗੇ ਭੂਚਾਲ’,ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ
ਇਕ ਪਾਸੇ ਲੋਕ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਲਗਾਤਾਰ ਵੱਧ ਰਹੀਆਂ ਹਨ ਤਾਂ ਉਧਰ ਹੀ ਕਿਸਾਨ ਅੰਦਲੋਨ ਵੀ ਲਗਾਤਾਰ ਜਾਰੀ ਹੈ। ਸਰਕਾਰ ਨਾਲ ਮੀਟਿੰਗਾਂ ਹੋਣ ਤੋਂ ਬਾਅਦ ਵੀ ਕਿਸਾਨਾਂ ਪੰਜਾਬ-ਹਰਿਆਣਾ ਬਾਰਡਰਾਂ ਤੇ ਡਟੇ ਹੋਏ ਹਨ। ਇਸ ਵਿਚਕਾਰ ਅੱਜ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਪੰਧੇਰ ਦਾ ਕਹਿਣਾ ਹੈ ਕਿ…