
ਮੌਸਮ ਲਏਗਾ ਕਰਵਟ! ਪੰਜਾਬ ‘ਚ ਤੂਫ਼ਾਨ ਤੇ ਮੀਂਹ ਦਾ ਅਲਰਟ ਜਾਰੀ
ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ‘ਚ ਪਹਾੜਾਂ ‘ਤੇ ਹਲਕੀ ਬਰਫਬਾਰੀ ਅਤੇ ਬਾਰਿਸ਼ ਫਿਰ ਸ਼ੁਰੂ ਹੋ ਸਕਦੀ ਹੈ। ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 11 ਤੋਂ 13 ਮਾਰਚ ਤੱਕ ਪੱਛਮੀ ਹਿਮਾਲੀਅਨ ਖੇਤਰਾਂ ‘ਚ…