
ਵੱਡੀ ਖ਼ਬਰ: ਮੁਖਤਾਰ ਅੰਸਾਰੀ ਦੀ ਹੋਈ ਮੌਤ, ਧਾਰਾ 144 ਲਾਗੂ
ਉੱਤਰ ਪ੍ਰਦੇਸ਼ ਦੀ ਬਾਂਦਾ ਜੇਲ੍ਹ ਵਿੱਚ ਬੰਦ ਮਾਫੀਆ ਮੁਖਤਾਰ ਅੰਸਾਰੀ ਦੀ ਵੀਰਵਾਰ ਦੇਰ ਰਾਤ ਮੌਤ ਹੋ ਗਈ। ਜੇਲ੍ਹ ਦੀ ਬੈਰਕ ਵਿੱਚ ਮੁਖਤਾਰ ਅੰਸਾਰੀ ਦੀ ਸਿਹਤ ਵਿਗੜਨ ’ਤੇ ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਰਾਣੀ ਦੁਰਗਾਵਤੀ ਮੈਡੀਕਲ ਕਾਲਜ ਲਿਆਂਦਾ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸੂਚਨਾ ਮਿਲੀ ਸੀ ਕਿ ਮੁਖਤਾਰ ਨੂੰ ਆਈਸੀਯੂ ਤੋਂ ਸੀਸੀਯੂ…