
ਅਗਲੇ 60 ਘੰਟਿਆਂ ‘ਚ ਵਿਗੜੇਗਾ ਮੌਸਮ, ਅਲਰਟ ਜਾਰੀ
ਮੈਦਾਨੀ ਇਲਾਕਿਆਂ ਵਿੱਚ ਲਗਾਤਾਰ ਬਾਰਿਸ਼ ਜਾਰੀ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਹਿਮਾਲਿਆ ਦੇ ਖੇਤਰਾਂ ਵਿੱਚ ਨਵੀਂ ਪੱਛਮੀ ਗੜਬੜੀ ਪੈਦਾ ਹੋ ਰਹੀ ਹੈ। ਜਿਸ ਕਾਰਨ ਬਾਰਿਸ਼ ਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਅਗਲੇ 60 ਘੰਟਿਆਂ ਦੇ ਅੰਦਰ ਉੱਤਰ ਭਾਰਤ ਦੇ ਰਾਜਾਂ ਵਿੱਚ ਇੱਕ ਵਾਰ ਫਿਰ ਤੇਜ਼ ਹਨੇਰੀ ਤੇ ਬਾਰਿਸ਼ ਸਣੇ ਭਾਰੀ…