
ਪੰਜਾਬ ਦੇ 19 ਹਜ਼ਾਰ ਸਕੂਲਾਂ ‘ਚ ਅੱਜ ਮੈਗਾ PTM, ਦੁਪਹਿਰ 2 ਵਜੇ ਤੱਕ ਚੱਲੇਗੀ ਮੀਟਿੰਗ
ਪੰਜਾਬ ਦੇ 19109 ਸਰਕਾਰੀ ਸਕੂਲਾਂ ਵਿੱਚ ਅੱਜ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ (PTM) ਕਰਵਾਈ ਜਾ ਰਹੀ ਹੈ। PTM ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇਗਾ। ਸਾਰੇ ਸਕੂਲਾਂ ਵਿੱਚ PTM ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦੌਰਾਨ ਵਿਦਿਆਰਥੀਆਂ ਦੇ ਨਤੀਜਿਆਂ ਤੋਂ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਜਾਣੂ ਕਰਵਾਇਆ ਜਾਵੇਗਾ। ਉਮੀਦ ਹੈ ਕਿ ਮੀਟਿੰਗ ਵਿੱਚ…