
ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ BJP ਦਾ ਵੱਡਾ ਐਲਾਨ!
ਪੰਜਾਬ ਵਿੱਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਾਲੇ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਦਾ ਅੰਤ ਹੋ ਗਿਆ ਹੈ। ਭਾਜਪਾ ਨੇ ਐਲਾਨ ਕੀਤਾ ਹੈ ਕਿ ਪਾਰਟੀ ਲੋਕ ਸਭਾ ਚੋਣਾਂ ਇਕੱਲੇ ਹੀ ਲੜੇਗੀ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਵੀਡੀਓ ਸੰਦੇਸ਼ ਰਾਹੀਂ ਇਸ ਗੱਲ ਦੀ ਪੁਸ਼ਟੀ…