
IMD ਵੱਲੋਂ 26 ਤੋਂ 28 ਮਾਰਚ ਤੱਕ ਦੇ ਮੌਸਮ ਬਾਰੇ ਭਵਿੱਖਬਾਣੀ
ਰਾਸ਼ਟਰੀ ਰਾਜਧਾਨੀ ਦਿੱਲੀ, ਚੰਡੀਗੜ੍ਹ ਅਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਐਤਵਾਰ ਦੁਪਹਿਰ ਨੂੰ ਰੁਕ-ਰੁਕ ਕੇ ਹੋਈ ਹਲਕੀ ਬਾਰਿਸ਼ ਕਾਰਨ ਮੌਸਮ ਕਾਫੀ ਸੁਹਾਵਣਾ ਹੋ ਗਿਆ। ਦਿਨ ਭਰ ਕਾਲੇ ਬੱਦਲ ਛਾਏ ਰਹੇ, ਜਿਸ ਕਾਰਨ ਤਾਪਮਾਨ ਇਕ ਵਾਰ ਫਿਰ 30 ਡਿਗਰੀ ਤੋਂ ਹੇਠਾਂ ਚਲਾ ਗਿਆ। ਹਾਲਾਂਕਿ ਹੁਣ ਇੱਥੇ ਸੂਰਜ ਦੀ ਤੀਬਰਤਾ ਵਧਣ ਦੀ ਸੰਭਾਵਨਾ ਹੈ ਅਤੇ ਮੰਨਿਆ ਜਾ…