
CM ਕੇਜਰੀਵਾਲ ਨੇ ਖੜਕਾਇਆ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ। ਕੇਜਰੀਵਾਲ ਨੇ ਸ਼ਰਾਬ ਨੀਤੀ ਮਾਮਲੇ ਵਿੱਚ ਪੀਐਮਐਲਏ ਅਦਾਲਤ ਦੇ ਆਪਣੀ ਗ੍ਰਿਫ਼ਤਾਰੀ ਅਤੇ ਰਿਮਾਂਡ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। ਇਸ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੀ ਦਲੀਲ ਹੈ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਰਿਮਾਂਡ ਦੋਵੇਂ ਹੁਕਮ ਗ਼ੈਰ-ਕਾਨੂੰਨੀ ਹਨ ਅਤੇ ਉਹ ਤੁਰੰਤ ਹਿਰਾਸਤ…