
ਪੰਜਾਬ ‘ਚ ਭਾਜਪਾ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕੁਲਦੀਪ ਸਿੰਘ ਸ਼ੈਂਟੀ ‘ਆਪ’ ‘ਚ ਹੋਏ ਸ਼ਾਮਿਲ
ਲੋਕ ਸਭਾ ਲਈ ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ, ਉਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਜਲੰਧਰ ਨੂੰ ਵੱਡਾ ਬੱਲ ਮਿਲਿਆ ਹੈ। ਇਸ ਤੋਂ ਇਲਾਵਾ ਪੰਜਾਬ ‘ਚ ਭਾਜਪਾ ਤੇ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਦਸ ਦਈਏ ਕਿ ਪੰਜਾਬ ਭਾਜਪਾ OBC ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈਂਟੀ ‘ਆਪ’ ‘ਚ ਸ਼ਾਮਿਲ ਹੋ ਗਏ ਹਨ।…