
ਪੰਜਾਬ ‘ਚ ਕੰਮ ਕਰਨ ਵਾਲੇ ਹਿਮਾਚਲ ਤੇ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ ਦੀ ਛੁੱਟੀ
ਪੰਜਾਬ ਵਿੱਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਯੂਟੀ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ। ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ…