
ਇਲੈਕਟ੍ਰਿਕ ਵਾਹਨਾਂ ਨੂੰ ਲੈ ਕੇ ਸਰਕਾਰ ਨੇ ਕੀਤੀ ਨਵੀਂ ਸਕੀਮ ਸ਼ੁਰੂ, ਪੜ੍ਹੋ ਪੂਰੀ ਖ਼ਬਰ
ਭਾਰਤ ਵਿੱਚ ਇਲੈਕਟ੍ਰਿਕ ਗਤੀਸ਼ੀਲਤਾ ਨੂੰ ਉਤਸ਼ਾਹਿਤ ਕਰਨ ਲਈ 500 ਕਰੋੜ ਰੁਪਏ ਦੀ ਇੱਕ ਨਵੀਂ ਯੋਜਨਾ 1 ਅਪ੍ਰੈਲ ਤੋਂ ਲਾਗੂ ਕਰ ਦਿੱਤੀ ਗਈ ਹੈ ਅਤੇ ਜੁਲਾਈ ਦੇ ਅੰਤ ਤੱਕ ਜਾਰੀ ਰਹੇਗੀ। ਇਸ ਦੌਰਾਨ, ਦੇਸ਼ ਵਿੱਚ ਫਾਸਟਰ ਅਡਾਪਸ਼ਨ ਐਂਡ ਮੈਨੂਫੈਕਚਰਿੰਗ ਆਫ ਇਲੈਕਟ੍ਰਿਕ ਵਹੀਕਲਜ਼ (FAME-II) ਪ੍ਰੋਗਰਾਮ ਦਾ ਦੂਜਾ ਪੜਾਅ 31 ਮਾਰਚ, 2024 ਨੂੰ ਖਤਮ ਹੋ ਰਿਹਾ ਹੈ। FAME…