
ਮਨੀਸ਼ ਸਿਸੋਦੀਆ ਨੂੰ ਕੋਰਟ ਤੋਂ ਨਹੀਂ ਮਿਲੀ ਰਾਹਤ
ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਵੱਲੋਂ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਰਾਹਤ ਨਹੀਂ ਮਿਲੀ। ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 18 ਅਪ੍ਰੈਲ ਤੱਕ ਵਧਾ ਦਿੱਤੀ ਹੈ। ਦਰਅਸਲ, ਸ਼ਰਾਬ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਸਿਸੋਦੀਆ ਦੀ ਹਿਰਾਸਤ ਅੱਜ (6…