
ਸਰਕਾਰ ਵੱਲੋਂ ਵੱਡਾ ਐਕਸ਼ਨ! ਬੋਰਨਵੀਟਾ ਨਹੀਂ ਹੈ ਹੈਲਦੀ ਡ੍ਰਿੰਕ
ਕੇਂਦਰ ਸਰਕਾਰ ਨੇ ਈ-ਕਾਮਰਸ ਕੰਪਨੀਆਂ ਨੂੰ Bournvita ਨੂੰ ਹੈਲਦੀ ਡਰਿੰਕ ਸ਼੍ਰੇਣੀ ਤੋਂ ਹਟਾਉਣ ਲਈ ਕਿਹਾ ਹੈ। Ministry of Commerce and Industry ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਨੋਟੀਫਿਕੇਸ਼ਨ ਮੁਤਾਬਕ ਸਾਰੀਆਂ ਈ-ਕਾਮਰਸ ਵੈੱਬਸਾਈਟਾਂ ਨੂੰ ਆਪਣੇ ਪਲੇਟਫਾਰਮ ‘ਤੇ ਬੋਰਨਵੀਟਾ ਸਮੇਤ ਸਾਰੇ ਪੀਣ ਵਾਲੇ ਪਦਾਰਥਾਂ ਨੂੰ ਹੈਲਦੀ ਡਰਿੰਕ ਸ਼੍ਰੇਣੀ ਤੋਂ ਬਾਹਰ ਰੱਖਣ ਲਈ ਕਿਹਾ ਗਿਆ ਹੈ। ਮੰਤਰਾਲੇ…