
ਫਲਾਈਟ ‘ਚ 12 ਸਾਲਾਂ ਤੱਕ ਦੇ ਬੱਚਿਆਂ ਨੂੰ ਮਾਪਿਆਂ ਨਾਲ ਬਿਠਾਉਣਾ ਹੋਵੇਗਾ- DGCA
ਏਵੀਏਸ਼ਨ ਬਾਡੀ, ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (ਡੀਜੀਸੀਏ) ਨੇ ਸਾਰੀਆਂ ਏਅਰਲਾਈਨਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ 12 ਸਾਲ ਤੱਕ ਦੇ ਬੱਚਿਆਂ ਨੂੰ ਉਨ੍ਹਾਂ ਦੇ ਮਾਤਾ-ਪਿਤਾ ਜਾਂ ਸਰਪ੍ਰਸਤਾਂ ਵਿੱਚੋਂ ਇੱਕ ਦੇ ਨਾਲ ਉਡਾਣਾਂ ਵਿੱਚ ਸੀਟਾਂ ਅਲਾਟ ਕੀਤੀਆਂ ਜਾਣ। ਇਹ ਨਿਰਦੇਸ਼ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਉਨ੍ਹਾਂ ਦੇ ਮਾਤਾ-ਪਿਤਾ ਜਾਂ ਸਰਪ੍ਰਸਤ…