
ਦਿੱਲੀ ਦੇ ਰਾਹ ਲੱਗੇ ਖੁੱਲ੍ਹਣ! ਪੁਲਿਸ ਵੱਲੋਂ ਬੈਰੀਕੇਡ ਹਟਾਉਣੇ ਸ਼ੁਰੂ
ਕਿਸਾਨ ਅੰਦੋਲਨ ਕਾਰਨ ਕੌਮੀ ਮਾਰਗ 44 ਨੂੰ ਕੁੰਡਲੀ ਬਾਰਡਰ ਤੋਂ ਮਲਟੀ-ਲੇਅਰ ਬੈਰੀਕੇਡਿੰਗ ਲਗਾ ਕੇ ਬੰਦ ਕਰ ਦਿੱਤਾ ਗਿਆ ਸੀ, ਤਾਂ ਜੋ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਜਾ ਸਕੇ ਪਰ ਅੱਜ ਨੈਸ਼ਨਲ ਹਾਈਵੇਅ-44 ਸਥਿਤ ਕੁੰਡਲੀ-ਸਿੰਘੂ ਸਰਹੱਦ ਤੋਂ ਦਿੱਲੀ ਜਾਣ ਵਾਲੇ ਰਾਹ ਨੂੰ ਖੋਲ੍ਹ ਦਿੱਤਾ ਗਿਆ ਹੈ। ਤੁਹਾਨੂੰ ਦਸ ਦੇਈਏ ਕਿ ਦਿੱਲੀ ਪੁਲਿਸ ਨੇ ਹਾਈਵੇਅ ‘ਤੇ…