
10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਪਹਿਲੇ ਤਿੰਨ ਸਥਾਨਾਂ ‘ਤੇ ਕੁੜੀਆਂ ਨੇ ਮਾਰੀ ਬਾਜ਼ੀ
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਜਮਾਤ ਦੀ ਬੋਰਡ ਪ੍ਰੀਖਿਆਵਾਂ ਦਾ ਨਤੀਜਾ ਐਲਾਨ ਦਿੱਤਾ ਹੈ । ਇਸ ਵਾਰ ਵੀ ਪੰਜਾਬ ਦੀਆਂ ਕੁੜੀਆਂ ਨੇ ਬਾਜ਼ੀ ਮਾਰ ਲਈ ਹੈ। ਕੁੜੀਆਂ ਨੇ ਬਾਜ਼ੀ ਮਾਰਦਿਆਂ ਪਹਿਲੇ ਤਿੰਨ ਸਥਾਨਾਂ ‘ਤੇ ਕਬਜ਼ਾ ਕਰ ਲਿਆ ਹੈ। ਲੁਧਿਆਣਾ ਦੀ ਅਦਿਤੀ ਨੇ 100% ਅੰਕ ਲੈ ਕੇ ਸੂਬੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ।…