
ਪੰਜਾਬ ਬੋਰਡ 10ਵੀਂ ਦਾ ਰਿਜ਼ਲਟ ਕੱਲ੍ਹ ਹੋਵੇਗਾ ਜਾਰੀ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਕਲਾਸ ਦਾ ਰਿਜ਼ਲਟ ਵੀਰਵਾਰ ਨੂੰ ਐਲਾਨਿਆ ਜਾਵੇਗਾ ਜਦੋਂ ਕਿ ਵਿਦਿਆਰਥੀ ਸ਼ੁੱਕਰਵਾਰ ਦੀ ਸਵੇਰ ਤੋਂ ਰਿਜ਼ਲਟ ਦੇਖ ਸਕਣਗੇ। ਇਹ ਜਾਣਕਾਰੀ ਬੋਰਡ ਮੈਨੇਜਮੈਂਟ ਵੱਲੋਂ ਦਿੱਤੀ ਗਈ ਹੈ। ਬੋਰਡ ਵੱਲੋਂ ਰਿਜ਼ਟ ਸਬੰਧੀ ਕੋਈ ਗਜ਼ਟ ਨਹੀਂ ਛਾਪਿਆ ਗਿਆ ਹੈ। ਸਟੂਡੈਂਟ ਨੂੰ ਬੋਰਡ ਦੀ ਵੈੱਬਸਾਈਟ ਤੋਂ ਹੀ ਰਿਜ਼ਲਟ ਦੇਖਣਾ ਹੋਵੇਗਾ। ਇਸ ਲਈ ਵਿਦਿਆਰਥੀਆਂ ਨੂੰ…