
ਖ਼ੁਸ਼ਖ਼ਬਰੀ ! ਚੰਡੀਗੜ੍ਹ ਤੋਂ ਅੰਮ੍ਰਿਤਸਰ ਲਈ ਸਿੱਧੀ ਉਡਾਣ ਸ਼ੁਰੂ
ਇੰਡੀਗੋ ਏਅਰਲਾਈਨਜ਼ ਨੇ ਆਮ ਲੋਕਾਂ ਦੀ ਸਹੂਲਤ ਲਈ ਅੰਮ੍ਰਿਤਸਰ ਤੋਂ ਚੰਡੀਗੜ੍ਹ ਲਈ ਸਿੱਧੀ ਉਡਾਣ ਸ਼ੁਰੂ ਕਰ ਦਿੱਤੀ ਹੈ। ਇਸ ਨਾਲ ਯਾਤਰੀਆਂ ਨੂੰ ਘੱਟ ਸਮੇਂ ਵਿੱਚ ਚੰਡੀਗੜ੍ਹ ਪਹੁੰਚਣ ਦੀ ਸਹੂਲਤ ਮਿਲੇਗੀ। ਸੜਕ ਅਤੇ ਰੇਲ ਆਵਾਜਾਈ ਤੋਂ ਬਾਅਦ ਹੁਣ ਅੰਮ੍ਰਿਤਸਰ ਤੋਂ ਚੰਡੀਗੜ੍ਹ ਲਈ ਹਵਾਈ ਸੰਪਰਕ ਵੀ ਜੁੜ ਗਿਆ ਹੈ। ਲੋਕਾਂ ਦੀ ਚਿਰੋਕਣੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ…