
ਗਰਮੀ ਤੋਂ ਜਲਦ ਮਿਲੇਗੀ ਰਾਹਤ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
ਪੰਜਾਬ ਵਿਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਖਬਰ ਹੈ। ਮੌਸਮ ਵਿਭਾਗ ਅਨੁਸਾਰ 13, 14 ਅਤੇ 15 ਅਪ੍ਰੈਲ ਨੂੰ ਪੰਜਾਬ ‘ਚ ਤੂਫਾਨ ਅਤੇ ਹਨ੍ਹੇਰੀ ਦੇ ਨਾਲ-ਨਾਲ ਲਗਾਤਾਰ ਮੀਂਹ ਪਵੇਗਾ। ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ ਕਿਉਂਕਿ ਕਿਸਾਨਾਂ ਦੀ ਕਣਕ ਦੀ ਫਸਲ ਪੱਕ ਕੇ ਤਿਆਰ ਖੜੀ ਹੈ, ਜੇਕਰ ਪੰਜਾਬ ‘ਚ 3 ਦਿਨ ਲਗਾਤਾਰ ਬਰਸਾਤ…