ਸਾਲ 2024 ਦਾ ਪਹਿਲਾ ਸੂਰਜ ਗ੍ਰਹਿਣ ਅੱਜ, ਕੀਤੀਆਂ ਖਾਸ ਤਿਆਰੀਆਂ
ਸਾਲ 2024 ਦਾ ਪਹਿਲਾ ਸੂਰਜ ਗ੍ਰਹਿਣ ਅੱਜ ਯਾਨੀ 8 ਅਪ੍ਰੈਲ ਨੂੰ ਲੱਗਣ ਜਾ ਰਿਹਾ ਹੈ। ਪਹਿਲਾ ਸੂਰਜ ਗ੍ਰਹਿਣ ਬਹੁਤ ਮਹੱਤਵਪੂਰਨ ਹੋਵੇਗਾ, ਕਿਉਂਕਿ ਇਹ ਪੂਰਣ ਸੂਰਜ ਗ੍ਰਹਿਣ ਹੈ। ਇਹ ਕਾਫ਼ੀ ਲੰਬਾ ਮੰਨਿਆ ਜਾ ਰਿਹਾ ਹੈ। ਅਜਿਹੇ ‘ਚ ਇਸ ਨੂੰ ਲੈ ਕੇ ਲੋਕਾਂ ‘ਚ ਭਾਰੀ ਉਤਸ਼ਾਹ ਹੈ। ਇਸ ਦੌਰਾਨ ਨਾਸਾ ਵੀ ਇਕ ਵਿਸ਼ੇਸ਼ ਪ੍ਰਯੋਗ ਕਰਨ ਜਾ ਰਿਹਾ…