
ਸੁਪਰੀਮ ਕੋਰਟ ਦੀ ਝਾੜ ਮਗਰੋਂ ਬਾਬਾ ਰਾਮਦੇਵ ਨੇ ਮੰਗੀ ਮੁਆਫ਼ੀ, ਪੜ੍ਹੋ ਪੂਰਾ ਮਾਮਲਾ
ਪਤੰਜਲੀ ਵੱਲੋਂ ਗੁੰਮਰਾਹਕੁੰਨ ਇਸ਼ਤਿਹਾਰ ਦੇ ਮਾਮਲੇ ਵਿੱਚ ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਐਮਡੀ ਆਚਾਰੀਆ ਬਾਲਕ੍ਰਿਸ਼ਨ ਸੁਪਰੀਮ ਕੋਰਟ ਵਿੱਚ ਪੇਸ਼ ਹੋਏ ਅਤੇ ਆਪਣੇ ਆਚਰਣ ਲਈ ਮੁਆਫੀ ਮੰਗੀ। ਹਾਲਾਂਕਿ, ਸਿਖਰਲੀ ਅਦਾਲਤ ਉਸ ਦੀ ਮੁਆਫੀ ਤੋਂ ਸੰਤੁਸ਼ਟ ਨਹੀਂ ਸੀ ਅਤੇ ਉਨ੍ਹਾਂ ਨੂੰ ਝਾੜ ਪਾਈ ਅਤੇ ਅਦਾਲਤ ਦੇ ਹੁਕਮਾਂ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ। ਸੁਪਰੀਮ ਕੋਰਟ…