
ਜੈਲਸਮੇਰ ‘ਚ ਵਾਪਰਿਆ ਵੱਡਾ ਹਾ.ਦਸਾ, ਭਾਰਤੀ ਹਵਾਈ ਫੈਜ ਦਾ ਜਹਾਜ਼ ਕ੍ਰੈਸ਼
ਰਾਜਸਥਾਨ ਦੇ ਜੈਸਲਮੇਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਾਰਤੀ ਹਵਾਈ ਫੌਜ ਦਾ ਜਹਾਜ਼ ਕ੍ਰੈਸ਼ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜੈਸਲਮੇਰ ਦੇ ਪੀਥਲਾ-ਜਾਜਿਯਾ ਪਿੰਡ ਵਿੱਚ ਇੱਕ ਮਨੁੱਖ ਰਹਿਤ ਟੋਹੀ ਜਹਾਜ਼ ਕ੍ਰੈਸ਼ ਹੋ ਗਿਆ। ਇਸ ਹਾਦਸੇ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਇਸ…