
14 ਸਾਲ ਦੀ ਰੇਪ ਪੀੜਤਾ ਨੂੰ ਗਰਭਪਾਤ ਦੀ ਮਿਲੀ ਇਜਾਜ਼ਤ, ਜਾਣੋ ਪੂਰਾ ਮਾਮਲਾ
ਸੁਪਰੀਮ ਕੋਰਟ ਨੇ ਅੱਜ ਇੱਕ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ 14 ਸਾਲਾ ਬਲਾਤਕਾਰ ਪੀੜਤਾ ਨੂੰ ਰਾਹਤ ਦਿੰਦਿਆਂ ਹੋਇਆਂ ਉਸ ਨੂੰ 30 ਹਫ਼ਤਿਆਂ ਵਿੱਚ ਗਰਭਪਾਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਜਬਰ ਜਨਾਹ ਦੇ ਮਾਮਲੇ ਨੂੰ ਦੇਖਦਿਆਂ ਹੋਇਆਂ ਗਰਭ ਅਵਸਥਾ ਦੇ ਮੈਡੀਕਲ ਟਰਮੀਨੇਸ਼ਨ ਦੀ ਇਜਾਜ਼ਤ ਦਿੱਤੀ ਗਈ ਹੈ। ਸੀਜੇਆਈ ਡੀ.ਵਾਈ. ਚੰਦਰਚੂੜ…