
ਪ੍ਰਜਵਲ ਰੇਵੰਨਾ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ
ਵਿਸ਼ੇਸ਼ ਜਾਂਚ ਟੀਮ (SIT) ਨੇ ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇ ਪੋਤੇ ਪ੍ਰਜਵਲ ਰੇਵੰਨਾ ਦੇ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ ਕੀਤਾ ਹੈ। ਪ੍ਰਜਵਲ ਖਿਲਾਫ ਕਈ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਹੈ ਅਤੇ ਉਹ ਹੁਣ ਜਰਮਨੀ ਵਿੱਚ ਹੈ। ਉਹ ਉਦੋਂ ਜਾਰੀ ਕੀਤਾ ਗਿਆ ਜਦੋਂ ਰੇਵੰਨਾ ਕਥਿਤ ਤੌਰ ‘ਤੇ 26 ਅਪ੍ਰੈਲ ਨੂੰ ਫਰੈਂਕਫਰਟ, ਜਰਮਨੀ ਭੱਜ ਗਿਆ ਸੀ…