ਦਿਲਜੀਤ ਦੋਸਾਂਝ ਦੇ ਇਲੂਮਿਨਾਟੀ ਹੋਣ ਨੂੰ ਲੈ ਛਿੜੀ ਜੰਗ, ਰੈਪਰ ਨਸੀਬ ਨੂੰ ਅਫਵਾਹਾਂ ਫੈਲਾਉਣ ‘ਤੇ ਤਿੱਖਾ ਜਵਾਬ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਉਨ੍ਹਾਂ ਆਪਣੀ ਗਾਇਕੀ ਤੋਂ ਬਾਅਦ ਅਦਾਕਾਰੀ ਦੇ ਖੇਤਰ ਵਿੱਚ ਖੂਬ ਨਾਂਅ ਕਮਾਇਆ ਹੈ। ਖਾਸ ਗੱਲ ਇਹ ਹੈ ਕਿ ਦੋਸਾਂਝਾਵਾਲਾ ਦੇਸ਼ ਤੋਂ ਲੈ ਕੇ ਵਿਦੇਸ਼ ਤੱਕ ਪੰਜਾਬੀਆਂ ਦਾ ਮਾਣ ਵਧਾ ਰਿਹਾ ਹੈ, ਹਾਲਾਂਕਿ ਇਸ ਵਿਚਾਲੇ ਪੰਜਾਬੀ ਕਲਾਕਾਰ ਦੇ ਇਲੂਮਿਨਾਟੀ ਹੋਣ ਨੂੰ ਲੈ ਲਗਾਤਾਰ ਚਰਚਾਵਾਂ ਛਿੜ…

Read More

ਏਅਰ ਇੰਡੀਆ ਦੀਆਂ 80 ਤੋਂ ਵੱਧ ਉਡਾਣਾਂ ਰੱਦ, 300 ਮੈਂਬਰਾਂ ਨੇ ਇਕੱਠਿਆਂ ਲਈ ‘Sick Leave’

ਭਾਰਤ ਵਿੱਚ ਹਵਾਈ ਯਾਤਰੀਆਂ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਬੀਤੇ ਮਹੀਨੇ ਦੀ ਸ਼ੁਰੂਆਤ ਵਿੱਚ ਵਿਸਤਾਰਾ ਦੀਆਂ ਵੱਡੇ ਪੈਮਾਨੇ ‘ਤੇ ਉਡਾਣਾਂ ਰੱਦ ਹੋਈਆਂ ਸਨ। ਹੁਣ ਏਅਰ ਇੰਡੀਆ ਐਕਸਪ੍ਰੈੱਸ ਨੇ ਮੰਗਲਵਾਰ ਰਾਤ ਤੋਂ ਬੁੱਧਵਾਰ ਸਵੇਰ ਤੱਕ 86 ਉਡਾਣਾਂ ਰੱਦ ਕਰ ਦਿੱਤੀਆਂ ਹਨ। ਏਅਰਲਾਈਨ ਦੇ ਸੀਨੀਅਰ ਚਾਲਕ ਦਲ ਦੇ 300 ਮੈਂਬਰ Sick Leave…

Read More

ਇਸ ਹਫਤੇ ਲਗਾਤਾਰ ਤਿੰਨ ਦਿਨ ਛੁੱਟੀਆਂ, ਜਾਣੋ ਵਜ਼ਾ

ਅੱਤ ਦੀ ਗਰਮੀ ਵਿਚ ਸਕੂਲੀ ਬੱਚਿਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਇੰਤਜਾਰ ਕੀਤਾ ਜਾ ਰਿਹਾ ਹੈ। ਪੰਜਾਬ ਵਿਚ 20 ਮਈ ਤੋਂ ਬਾਅਦ ਕਦੇ ਵੀ ਛੁੱਟੀਆਂ ਦਾ ਐਲਾਨ ਹੋ ਸਕਦਾ ਹੈ। ਹਾਲਾਂਕਿ ਇਸ ਹਫਤੇ ਵੀ ਵਿਦਿਆਰਥੀਆਂ ਦੀਆਂ ਮੌਜਾਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਕਲੰਡਰ ਮੁਤਾਬਕ ਸੂਬੇ…

Read More

ਵਿਆਹ ‘ਚ ਦਾੜ੍ਹੀ ਰੱਖ ਕੇ ਆਇਆ ਲਾੜਾ ਤਾਂ ਲੱਗੇਗਾ 21,000 ਰੁ. ਜੁਰਮਾਨਾ

ਰਾਜਸਥਾਨ ਵਿਚ ਕੋਟਾ ਦੇ ਨਾਗਰ ਧਾਕੜ ਸਮਾਜ ਪੰਚਾਇਤ ਦੇ ਪੰਚ ਪਟੇਲਾਂ ਨੇ ਇੱਕ ਅਨੋਖਾ ਫੈਸਲਾ ਲਿਆ ਹੈ, ਜੋ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਸ ਨੂੰ ਫ਼ਰਮਾਨ ਕਹੋ ਜਾਂ ਸਮਾਜ ਵਿੱਚ ਫੈਲੀ ਬੁਰਾਈ ਨੂੰ ਦੂਰ ਕਰਨ ਦੀ ਗੱਲ, ਪਰ ਨਗਰ ਧਾਕੜ ਸਮਾਜ ਦੇ 108 ਪਿੰਡਾਂ ਦੇ ਲੋਕਾਂ ਨੇ ਇਹ ਫ਼ੈਸਲਾ ਲਿਆ ਹੈ। ਦਰਅਸਲ, 16 ਮਈ…

Read More

ਬਸਪਾ ਉਮੀਦਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਹੁਸ਼ਿਆਰਪੁਰ ਤੋਂ ਬਸਪਾ ਨੂੰ ਵੱਡਾ ਝਟਕਾ ਲੱਗਾ ਹੈ। ਬਸਪਾ ਉਮੀਦਵਾਰ ਰਾਕੇਸ਼ ਸੋਮਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਿਆ ਹੈ। ਰਾਕੇਸ਼ ਸੋਮਨ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਰਾਕੇਸ਼ ਸੋਮਨ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਆਦਮੀ ਕਲੀਨਿਕ ਅਤੇ ਸਕੂਲਾਂ…

Read More

ਗਰਮੀ ਤੋਂ ਬਚਣ ਲਈ ਪੰਜਾਬ ਦੇ ਸਕੂਲਾਂ ਨੂੰ ਐਡਵਾਈਜ਼ਰੀ ਜਾਰੀ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਹੁਣ 40 ਡਿਗਰੀ ਨੂੰ ਪਾਰ ਕਰਨ ਲੱਗਾ ਹੈ। ਘਰੋਂ ਨਿਕਲਣਾ ਵੀ ਔਖਾ ਹੋ ਗਿਆ ਹੈ। ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਇਸ ਗਰਮੀ ਦੇ ਮੌਸਮ ਵਿੱਚ ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੱਸਿਆ ਗਿਆ ਹੈ ਕਿ ਕਿਵੇਂ…

Read More