
ਅਰਵਿੰਦ ਕੇਜਰੀਵਾਲ ਨੂੰ ਮਿਲੀ ਵੱਡੀ ਰਾਹਤ, ਸੁਪਰੀਮ ਕੋਰਟ ਨੇ 1 ਜੂਨ ਤੱਕ ਦਿੱਤੀ ਅੰਤਰਿਮ ਜ਼ਮਾਨਤ
ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ ਹੈ। ਦਰਅਸਲ, ਸੁਪਰੀਮ ਕੋਰਟ ਨੇ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। ਜ਼ਮਾਨਤ ਮਿਲਣ ਮਗਰੋਂ ਕੇਜਰੀਵਾਲ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਕਰਨਗੇ। ਦੱਸ…